ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੇ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 25 DEC 2018 4:29PM by PIB Chandigarh

PM pays tributes to Shri Atal Bihari Vajpayee on his Jayanti

ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੇ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਆਪਣੀਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ

ਪ੍ਰਧਾਨ ਮੰਤਰੀ ਨੇ ਕਿਹਾ, "ਅਟਲ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਸੀਂ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਪ੍ਰਤੀ ਸਾਡੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹਾਂ"

***


(Release ID: 1557284) ਵਿਜ਼ੀਟਰ ਕਾਊਂਟਰ : 35