ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੀ.ਵੀ. ਨਰਸਿਮਹਾ ਰਾਓ ਦੀ ਜਯੰਤੀ ਉੱਤੇ ਉਨ੍ਹਾਂ ਨੂੰ ਯਾਦ ਕੀਤਾ
Posted On:
28 JUN 2019 7:13AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ.ਵੀ. ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਯਾਦ ਕੀਤਾ ਹੈ ।
ਪ੍ਰਧਾਨ ਮੰਤਰੀ ਨੇ ਕਿਹਾ, ‘‘ਸ਼੍ਰੀ ਪੀ. ਵੀ. ਨਰਸਿਮਹਾ ਰਾਓ ਜੀ ਨੂੰ ਉਨ੍ਹਾਂ ਦੀ ਜਯੰਤੀ ਦੇ ਅਵਸਰ ਉੱਤੇ ਯਾਦ ਕਰਦਾ ਹਾਂ । ਸ਼੍ਰੀ ਰਾਓ ਇੱਕ ਮਹਾਨ ਵਿਦਵਾਨ ਅਤੇ ਅਨੁਭਵੀ ਪ੍ਰਸ਼ਾਸਕ ਸਨ ਅਤੇ ਉਨ੍ਹਾਂ ਨੇ ਸਾਡੇ ਇਤਿਹਾਸ ਦੇ ਇੱਕ ਮਹੱਤਵਪੂਰਨ ਮੋੜ ਉੱਤੇ ਰਾਸ਼ਟਰ ਦੀ ਅਗਵਾਈ ਕੀਤੀ । ਉਨ੍ਹਾਂ ਨੂੰ ਉਨ੍ਹਾਂ ਪਰਾਰੰਭਕਾਰੀ ਕਦਮਾਂ ਲਈ ਯਾਦ ਕੀਤਾ ਜਾਵੇਗਾ , ਜਿਨ੍ਹਾਂ ਨੇ ਰਾਸ਼ਟਰ ਦੀ ਪ੍ਰਗਤੀ ਵਿੱਚ ਯੋਗਦਾਨ ਕੀਤਾ।’’
ਏਕੇਟੀ/ਕੇਪੀ
(Release ID: 1576147)
Visitor Counter : 100