ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਥ ਯਾਤਰਾ ਦੇ ਅਵਸਰ 'ਤੇ ਲੋਕਾਂ ਨੂੰ ਵਧਾਈ ਦਿੱਤੀ

Posted On: 04 JUL 2019 3:25PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਥ ਯਾਤਰਾ ਦੇ ਅਵਸਰ 'ਤੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, "ਰਥ ਯਾਤਰਾ ਦੇ ਵਿਸ਼ੇਸ਼ ਅਵਸਰ 'ਤੇ ਸਭ ਨੂੰ ਵਧਾਈਆਂ। ਅਸੀਂ ਭਗਵਾਨ ਜਗਨਨਾਥ ਨੂੰ ਪ੍ਰਾਰਥਨਾ ਕਰਦੇ ਹਾਂ ਅਤੇ ਸਾਰਿਆਂ ਦੀ ਚੰਗੀ ਸਿਹਤ, ਆਨੰਦ ਅਤੇ ਖੁਸ਼ਹਾਲੀ ਲਈ ਭਗਵਾਨ ਜਗਨਨਾਥ ਦੇ ਅਸ਼ੀਰਵਾਦ ਦੀ ਕਾਮਨਾ ਕਰਦੇ ਹਾਂ। ਜੈ ਜਗਨਨਾਥ।"

 

 

 

 

***


ਏਕੇਟੀ/ਐੱਸਐੱਚ



(Release ID: 1577337) Visitor Counter : 39


Read this release in: English