ਰਾਸ਼ਟਰਪਤੀ ਸਕੱਤਰੇਤ
ਪ੍ਰੈੱਸ ਕਮਿਊਨੀਕ
Posted On:
15 JUL 2019 2:30PM by PIB Chandigarh
ਭਾਰਤ ਦੇ ਰਾਸ਼ਟਰਪਤੀ ਨੇ ਹੇਠ ਲਿਖੀਆਂ ਨਿਯੁਕਤੀਆਂ/ਤਬਦੀਲੀਆਂ ਕੀਤੀਆਂ ਹਨ:-
- ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਅਚਾਰੀਆ ਦੇਵਵ੍ਰਤ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਗੁਜਰਾਤ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
- ਸ਼੍ਰੀ ਕਲਰਾਜ ਮਿਸ਼ਰਾ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਹੋਣਗੇ।
ਉਪਰੋਕਤ ਨਿਯੁਕਤੀਆਂ ਉਨ੍ਹਾਂ ਵੱਲੋਂ ਦਫ਼ਤਰ ਦਾ ਕਾਰਜਭਾਰ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਣਗੀਆਂ।
***
ਏਕੇਟੀ/ਕੇਪੀ/ਐੱਸਕੇਐੱਸ
(Release ID: 1578911)
ਵਿਜ਼ੀਟਰ ਕਾਊਂਟਰ : 77