ਰਾਸ਼ਟਰਪਤੀ ਸਕੱਤਰੇਤ

ਡਾ. ਸ਼ੰਕਰ ਦਿਆਲ ਸ਼ਰਮਾ ਦੀ ਜਨਮ ਵਰ੍ਹੇਗੰਢ ‘ਤੇ ਰਾਸ਼ਟਰਪਤੀ ਨੇ ਪੁਸ਼ਪਾਂਜਲੀ ਅਰਪਿਤ ਕੀਤੀ

Posted On: 19 AUG 2019 12:12PM by PIB Chandigarh

ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਸਾਬਕਾ ਰਾਸ਼ਟਰਪਤੀ, ਡਾ. ਸ਼ੰਕਰ ਦਿਆਲ ਸ਼ਰਮਾ ਦੀ ਜਨਮ ਵਰ੍ਹੇਗੰਢ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ।

ਇਸ ਮੌਕੇ ‘ਤੇ ਡਾ. ਸ਼ੰਕਰ ਦਿਆਲ ਸ਼ਰਮਾ ਦੇ ਪਰਿਵਾਰਕ ਮੈਂਬਰ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

*****

ਵੀਆਰਆਰਕੇ/ਐੱਸਐੱਚ/ਬੀਐੱਮ



(Release ID: 1582296) Visitor Counter : 75


Read this release in: English