ਰਾਸ਼ਟਰਪਤੀ ਸਕੱਤਰੇਤ
ਪ੍ਰੈੱਸ ਕਮਿਊਨੀਕ
प्रविष्टि तिथि:
01 SEP 2019 11:25AM by PIB Chandigarh
ਭਾਰਤ ਦੇ ਰਾਸ਼ਟਰਪਤੀ ਨੇ ਨਿਮਨ ਨਿਯੁਕਤੀਆਂ/ ਬਦਲਾਅ ਕੀਤੇ ਹਨ:
- ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਕਲਰਾਜ ਮਿਸ਼ਰ ਦਾ ਤਬਾਦਲਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਰਾਜਸਥਾਨ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
- ਸ਼੍ਰੀ ਭਗਤ ਸਿੰਘ ਕੋਸ਼ਯਾਰੀ ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
- ਸ਼੍ਰੀ ਬੰਡਾਰੂ ਦੱਤਾਤ੍ਰੇਯ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਬਣਾਇਆ ਗਿਆ ਹੈ।
- ਸ਼੍ਰੀ ਆਰਿਫ ਮੁਹੰਮਦ ਖਾਨ ਨੂੰ ਕੇਰਲ ਦਾ ਰਾਜਪਾਲ ਬਣਾਇਆ ਗਿਆ ਹੈ।
- ਡਾ. ਤਮਿਲਿਸਾਈ ਸੁੰਦਰਰਾਜਨ ਨੂੰ ਤੇਲੰਗਾਨਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਉਪਰੋਕਤ ਨਿਯੁਕਤੀਆਂ ਉਨ੍ਹਾਂ ਦੇ ਕਾਰਜਭਾਰ ਸੰਭਾਲਣ ਦੀ ਮਿਤੀ ਤੋਂ ਪ੍ਰਭਾਵੀ ਮੰਨੀਆਂ ਜਾਣਗੀਆਂ ।
*****
ਵੀਆਰਆਰਕੇ/ਕੇਪੀ
(रिलीज़ आईडी: 1583844)
आगंतुक पटल : 110
इस विज्ञप्ति को इन भाषाओं में पढ़ें:
English