ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਓਣਮ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
11 SEP 2019 10:30AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਣਮ ਦੇ ਪਾਵਨ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ ।
ਪ੍ਰਧਾਨ ਮੰਤਰੀ ਨੇ ਕਿਹਾ, “ਓਣਮ ਦੇ ਸ਼ੁਭ ਅਵਸਰ ‘ਤੇ ਸ਼ੁਭਕਾਮਨਾਵਾਂ! ਮੈਂ ਕਾਮਨਾ ਕਰਦਾ ਹਾਂ ਕਿ ਇਹ ਤਿਉਹਾਰ ਸਾਡੇ ਸਮਾਜ ਵਿੱਚ ਖੁਸ਼ੀ, ਭਲਾਈ ਅਤੇ ਸਮ੍ਰਿੱਧੀ (ਖੁਸ਼ਹਾਲੀ) ਦੀ ਭਾਵਨਾ ਨੂੰ ਅੱਗੇ ਵਧਾਏ।”
****
ਵੀਆਰਆਰਕੇ/ਕੇਪੀ
(Release ID: 1584727)
Visitor Counter : 102