ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਗਲੋਬਲ ਗੋਲਕੀਪਰ ਗੋਲਸ ਅਵਾਰਡ 2019 ਨਾਲ ਸਨਮਾਨਿਤ ਕਰਨ ਲਈ ਬਿਲ ਅਤੇ ਮੇਲਿੰਡਾ ਗੇਟਸ ਫਾਊਂਡੇਸ਼ਨ ਦਾ ਧੰਨਵਾਦ ਕੀਤਾ

Posted On: 20 SEP 2019 7:47PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਨੂੰ ਗਲੋਬਲ ਗੋਲਕੀਪਰ ਗੋਲਸ ਅਵਾਰਡ 2019 ਨਾਲ ਸਨਮਾਨਿਤ ਕਰਨ ਲਈ ਬਿਲ ਅਤੇ ਮੇਲਿੰਡਾ ਗੇਟਸ ਫਾਊਂਡੇਸ਼ਨ ਦਾ ਧੰਨਵਾਦ ਕੀਤਾਉਨ੍ਹਾਂ ਕਿਹਾ ਪਿਛਲੇ ਪੰਜ ਵਰ੍ਹਿਆਂ ਵਿੱਚਭਾਰਤ ਨੇ ਸਫਾਈ ਅਤੇ ਸਵੱਛਤਾ ਵਿੱਚ ਸੁਧਾਰ ਲਿਆਉਣ ਦੀ ਦਿਸ਼ਾ ਵਿੱਚ ਕਈ ਮਹੱਤਵਪੂਰਨ ਯਤਨ ਕੀਤੇ ਹਨਜੋ ਗਾਂਧੀ ਜੀ ਦੇ ਇੱਕ ਸਵੱਛ ਭਾਰਤ ਦੇ ਸੁਪਨੇ ਨੂੰ ਪੂਰਾ ਕਰਦੇ ਹਨ

 

****

ਏਕੇ



(Release ID: 1585822) Visitor Counter : 72


Read this release in: English