ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਹਿਊਸਟਨ ਵਿੱਚ ਕਸ਼ਮੀਰੀ ਪੰਡਿਤਾਂ ਨਾਲ ਗੱਲਬਾਤ ਕੀਤੀ

Posted On: 22 SEP 2019 7:17AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੈਕਸਾਸ ਦੇ ਹਿਊਸਟਨ ਵਿੱਚ ਕਸ਼ਮੀਰੀ ਪੰਡਿਤਾਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ।

ਗੱਲਬਾਤ ਦੌਰਾਨ, ਕਮਿਊਨਿਟੀ ਦੇ ਮੈਂਬਰਾਂ ਨੇ ਭਾਰਤ ਦੀ ਪ੍ਰਗਤੀ ਅਤੇ ਹਰ ਭਾਰਤੀ ਦੇ ਸਸ਼ਕਤੀਕਰਨ ਲਈ ਪ੍ਰਧਾਨ ਮੰਤਰੀ ਵੱਲੋਂ ਉਠਾਏ ਗਏ ਕਦਮਾਂ ਦਾ ਮਜ਼ਬੂਤੀ ਨਾਲ ਸਮਰਥਨ ਕੀਤਾ।

ਗੱਲਬਾਤ ਦੇ ਬਾਅਦ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, “ਹਿਊਸਟਨ ਵਿੱਚ ਕਸ਼ਮੀਰੀ ਪੰਡਿਤਾਂ  ਨਾਲ ਮੇਰੀ ਵਿਸ਼ੇਸ਼ ਗੱਲਬਾਤ ਹੋਈ

*****

ਵੀਆਰਆਰਕੇ/ਐੱਸਐੱਚ



(Release ID: 1585842) Visitor Counter : 53


Read this release in: English