ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਹਿਊਸਟਨ ਵਿੱਚ ਸਿੱਖ ਕਮਿਊਨਿਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ

Posted On: 22 SEP 2019 7:15PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੈਕਸਾਸ ਦੇ ਹਿਊਸਟਨ ਵਿੱਚ ਸਿੱਖ ਕਮਿਊਨਿਟੀ ਦੇ ਮੈਂਬਰਾਂ ਦੇ ਨਾਲ ਗੱਲਬਾਤ ਕੀਤੀਸਿੱਖ ਕਮਿਊਨਿਟੀ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ

ਗੱਲਬਾਤ  ਦੌਰਾਨ , ਕਮਿਊਨਿਟੀ ਦੇ ਮੈਂਬਰਾਂ ਨੇ ਦੇਸ਼ ਅਤੇ ਸਿੱਖ ਕਮਿਊਨਿਟੀ ਦੇ ਸਮੁੱਚੇ  ਵਿਕਾਸ ਲਈ ਭਾਰਤ ਸਰਕਾਰ ਦੁਆਰਾ ਕੀਤੇ ਗਏ ਪ੍ਰਮੁੱਖ ਫੈਸਲਿਆਂ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, “ਹਿਊਸਟਨ ਵਿੱਚ ਸਿੱਖ ਕਮਿਊਨਿਟੀ  ਨਾਲ ਮੇਰੀ ਸ਼ਾਨਦਾਰ ਗੱਲਬਾਤ ਹੋਈ। ਭਾਰਤ  ਵਿਕਾਸ ਦੇ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਨੂੰ ਦੇਖ ਕੇ ਮੈਨੂੰ ਪ੍ਰਸੰਨਤਾ ਹੋਈ।”

*****

ਵੀਆਰਆਰਕੇ/ਐੱਸਐੱਚ



(Release ID: 1585844) Visitor Counter : 83


Read this release in: English