ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 11 OCT 2019 10:12AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ “ਮਾਂ ਭਾਰਤੀ ਦੇ ਸੱਚੇ ਸਪੂਤ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਨਮ-ਜਯੰਤੀ ’ਤੇ ਵਿਨਮਰ ਸ਼ਰਧਾਂਜਲੀਉਨ੍ਹਾਂ ਨੇ ਸੁਤੰਤਰਤਾ ਸੰਘਰਸ਼ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਤਾਂ ਦਿੱਤਾ ਹੀ, ਆਜ਼ਾਦੀ ਦੇ ਬਾਅਦ ਲੋਕਤੰਤਰ ਦੀ ਰੱਖਿਆ ਵਿੱਚ ਵੀ ਬੇਮਿਸਾਲ ਭੂਮਿਕਾ ਨਿਭਾਈ। ਉਨ੍ਹਾਂ ਦਾ ਤਿਆਗ ਅਤੇ ਸਮਰਪਣ ਸਾਡੇ ਲਈ ਸਦਾ ਪ੍ਰੇਰਣਾ ਸਰੋਤ ਹਨ

 

https://twitter.com/narendramodi/status/1182484178748747776

 

 

*****

ਵੀਆਰਆਰਕੇ/ਏਕੇ



(Release ID: 1587822) Visitor Counter : 52


Read this release in: English