ਪ੍ਰਧਾਨ ਮੰਤਰੀ ਦਫਤਰ

ਭਾਰਤ, ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸਲੂਟ ਕਰਦਾ ਹੈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ਰਧਾਂਜਲੀ ਦਿੱਤੀ

Posted On: 15 OCT 2019 10:40AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ।

 

ਸ਼੍ਰੀ ਮੋਦੀ ਨੇ ਕਿਹਾ, “ਸ਼੍ਰੀ ਕਲਾਮ ਨੇ 21ਵੀਂ ਸਦੀ ਵਿੱਚ ਸਸ਼ਕਤ ਅਤੇ ਆਧੁਨਿਕ ਭਾਰਤ ਬਾਰੇ ਸੁਪਨਾ ਦੇਖਿਆ ਅਤੇ ਇਸ ਨੂੰ ਹਾਸਲ ਕਰਨ ਲਈ ਆਪਣਾ ਪੂਰਾ ਜੀਵਨ ਲਗਾ ਦਿੱਤਾ। ਉਨ੍ਹਾਂ ਦਾ ਮਿਸਾਲ ਯੋਗ ਜੀਵਨ ਹਰ ਭਾਰਤੀ ਲਈ ਇੱਕ ਪ੍ਰੇਰਣਾ ਹੈ

 

***

ਵੀਆਰਆਰਕੇ/ਐੱਸਐੱਚ



(Release ID: 1588161) Visitor Counter : 44


Read this release in: English