ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਡਾਕਟਰ ਏ ਪੀ ਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਪੁਸ਼ਪਾਂਜਲੀ ਦਿੱਤੀ

Posted On: 15 OCT 2019 12:56PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (15 ਅਕਤੂਬਰ, 2019)  ਰਾਸ਼ਟਰਪਤੀ ਭਵਨ ਵਿੱਚ ਸਾਬਕਾ ਰਾਸ਼ਟਰਪਤੀ ਡਾਕਟਰ ਏ. ਪੀ. ਜੇ. ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਪੁਸ਼ਪਾਂਜਲੀ ਦਿੱਤੀ ।

 

 

ਇਸ ਅਵਸਰ ‘ਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ - ਨਾਲ ਡਾਕਟਰ ਕਲਾਮ ਦੇ ਪਰਿਵਾਰ  ਦੇ ਮੈਬਰਾਂ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ

 

****

ਬੀਆਰ/ਆਰਕੇ/ਏਕੇ



(Release ID: 1588277) Visitor Counter : 61


Read this release in: English