ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਕਿਰਤ ਅਤੇ ਸਮਾਜਿਕ ਵਿਕਾਸ ਮੰਤਰੀ ਨਾਲ ਮੁਲਾਕਾਤ ਕੀਤੀ
Posted On:
29 OCT 2019 11:00PM by PIB Chandigarh
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਊਦੀ ਅਰਬ ਦੇ ਕਿਰਤ ਅਤੇ ਸਮਾਜਿਕ ਵਿਕਾਸ ਮੰਤਰੀ ਅਹਮਦ ਬਿਨ ਸਲਮਾਨ ਅਲ ਰਾਝੀ ਨਾਲ ਮੁਲਾਕਾਤ ਕੀਤੀ। ਬੈਠਕ ਦੌਰਾਨ ਕਈ ਮੁੱਦਿਆਂ ‘ਤੇ ਸਲਾਹ - ਮਸ਼ਵਰਾ ਕੀਤਾ ਗਿਆ ।
***
ਵੀਆਰਆਰਕੇ/ਏਕੇ
(Release ID: 1589591)
Visitor Counter : 72