ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਇਸ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ

Posted On: 01 NOV 2019 10:49AM by PIB Chandigarh

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਲੋਕਾਂ ਨੂੰ ਇਸ ਰਾਜ ਦੇ ਸਥਾਪਨਾ ਦਿਵਸ ਤੇ ਸ਼ੁਭਕਾਮਨਾਵਾਂ ਦਿੱਤੀਆਂ

ਇਸ ਨੂੰ ਕੁਦਰਤੀ ਸੁੰਦਰਤਾ ਦਾ ਖ਼ਜ਼ਾਨਾ ਦੱਸਦਿਆਂ, ਪ੍ਰਧਾਨ ਮੰਤਰੀ ਨੇ ਕਾਮਨਾ ਕੀਤੀ ਕਿ ਕਈ ਸੱਭਿਆਚਾਰਾਂ ਦਾ ਸੰਗਮ ਇਹ ਰਾਜ ਪ੍ਰਗਤੀ ਦੇ ਪਥ 'ਤੇ ਅੱਗੇ ਵਧਦਾ ਰਹੇ

 

***

ਵੀਆਰਆਰਕੇ/ਐੱਸਐੱਚ



(Release ID: 1590129) Visitor Counter : 81


Read this release in: English