ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਮੋਦੀ ਅੱਜ ਬੈਂਕਾਕ ਵਿੱਚ ‘ਸਵਾਸਦੀ ਪੀਐੱਮ ਮੋਦੀ’ ਭਾਈਚਾਰਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ

Posted On: 02 NOV 2019 10:12AM by PIB Chandigarh

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਭਾਰਤੀ ਸਮੇਂ ਅਨੁਸਾਰ ਅੱਜ ਸ਼ਾਮ 6 ਵਜੇ ਬੈਂਕਾਕ ਵਿੱਚ ਸਵਾਸਦੀ ਪੀਐੱਮ ਮੋਦੀਭਾਈਚਾਰਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ ।  ਥਾਈਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰ ਇਸ ਆਯੋਜਨ ਵਿੱਚ ਹਿੱਸਾ ਲੈਣਗੇ ।

****


ਵੀਆਰਆਰਕੇ/ਕੇਪੀ



(Release ID: 1590218) Visitor Counter : 71


Read this release in: English