ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪ੍ਰਦੂਸ਼ਣ ਅਤੇ ਚੱਕਰਵਾਤ ਬਾਰੇ ਮੀਟਿੰਗ ਦੀ ਪ੍ਰਧਾਨਗੀ ਕੀਤੀ

Posted On: 05 NOV 2019 5:15PM by PIB Chandigarh

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦੂਸ਼ਣ ਦੇ ਕਾਰਨ ਪੈਦਾ ਹੋਈ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਉਨ੍ਹਾਂ ਨੇ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਚੱਕਰਵਾਤ ਕਾਰਨ ਪੈਦਾ ਹੋਈ ਸਥਿਤੀ ਦੀ ਵੀ ਸਮੀਖੀਆ ਕੀਤੀ ।

 

https://twitter.com/PMOIndia/status/1191632972102782976

 

*****

ਵੀਆਰਆਰਕੇ/ਕੇਪੀ
 



(Release ID: 1590629) Visitor Counter : 81


Read this release in: English