ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼ੇਖ ਖਲੀਫ਼ਾ ਬਿਨ ਜਾਯਦ ਅਲ ਨਾਹਯਾਨ (Sheikh Khalifa bin Zayed Al Nahyan )ਨੂੰ ਸੰਯੁਕਤ ਅਰਬ ਅਮੀਰਾਤ ਦਾ ਦੁਬਾਰਾ ਰਾਸ਼ਟਰਪਤੀ ਚੁਣੇ ਜਾਣ ’ਤੇ ਵਧਾਈ ਦਿੱਤੀ

प्रविष्टि तिथि: 07 NOV 2019 7:42PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼ੇਖ ਖ਼ਲੀਫ਼ਾ ਬਿਨ ਜਾਯਦ ਅਲ ਨਾਹਯਾਨ ਨੂੰ ਸੰਯੁਕਤ ਅਰਬ ਅਮੀਰਾਤ ਦਾ ਦੁਬਾਰਾ ਰਾਸ਼ਟਰਪਤੀ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਯਦ ਅਲ ਨਾਹਯਾਨ ਨੂੰ ਸੰਯੁਕਤ ਅਰਬ ਅਮੀਰਾਤ ਦਾ ਫਿਰ ਤੋਂ ਰਾਸ਼ਟਰਪਤੀ ਚੁਣੇ ਜਾਣ ’ਤੇ ਸਾਡੀਆਂ ਸ਼ੁਭਕਾਮਨਾਵਾਂ । ਮੈਨੂੰ ਵਿਸ਼ਵਾਸ ਹੈ ਕਿ ਤੁਹਾਡੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਸਾਡੀ ਮਿੱਤਰਤਾਪੂਰਣ ਅਤੇ ਵਿਆਪਕ, ਰਣਨੀਤਕ ਭਾਗੀਦਾਰੀ ਵਿੱਚ ਲਗਾਤਾਰ ਵਾਧਾ ਹੋਵੇਗਾ ਅਤੇ ਮਜ਼ਬੂਤੀ ਆਏਗੀ ।

https://twitter.com/narendramodi/status/1192438498478870528

 

****

 

ਵੀਆਰਆਰਕੇ/ਐੱਸਐੱਚ


(रिलीज़ आईडी: 1591010) आगंतुक पटल : 131
इस विज्ञप्ति को इन भाषाओं में पढ़ें: English