ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਿਲਾਦ-ਉਨ-ਨਬੀ ਦੇ ਅਵਸਰ ‘ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ

Posted On: 10 NOV 2019 10:17AM by PIB Chandigarh

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਮਿਲਾਦ-ਉਨ-ਨਬੀ ਦੇ ਅਵਸਰ ‘ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ ਹਨ

 ਪ੍ਰਧਾਨ ਮੰਤਰੀ ਨੇ ਕਿਹਾ, “ਮਿਲਾਦ-ਉਨ-ਨਬੀ ਦੀਆਂ ਵਧਾਈਆਂ। ਪੈਗੰਬਰ ਮੁਹੰਮਦ ਸਾਹਿਬ ਦੇ ਵਿਚਾਰਾਂ ਤੋਂ ਪ੍ਰੇਰਿਤ, ਕਾਮਨਾ ਕਰਦਾ ਹਾਂ ਕਿ ਇਹ ਦਿਨ ਸਮਾਜ ਵਿੱਚ ਸਦਭਾਵਨਾ ਅਤੇ ਦਇਆ ਦੀ ਭਾਵਨਾ ਨੂੰ ਅੱਗੇ ਵਧਾਵੇਸਭ ਪਾਸੇ ਸ਼ਾਂਤੀ ਦੀ ਕਾਮਨਾ ਕਰਦਾ ਹਾਂ

****

 

https://twitter.com/narendramodi/status/1193378911805214720?ref_src=twsrc

 

ਵੀਆਰਆਰਕੇ/ਕੇਪੀ
 



(Release ID: 1591256) Visitor Counter : 57


Read this release in: English