ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਦਿੱਤੀਆਂ

Posted On: 19 NOV 2019 9:19AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਸਾਡੀ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ

 

https://twitter.com/narendramodi/status/1196625932280139776

 

******

ਵੀਆਰਆਰਕੇ/ਐੱਸਐੱਚ
 



(Release ID: 1592171) Visitor Counter : 61


Read this release in: English