ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਹੀਦ ਦਿਵਸ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਦਿੱਤੀਆਂ
प्रविष्टि तिथि:
30 JAN 2020 10:29AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਹੀਦ ਦਿਵਸ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਦਿੱਤੀਆਂ । ਪ੍ਰਧਾਨ ਮੰਤਰੀ ਨੇ ਸ਼ਹੀਦ ਦੇ ਕਾਲਮ ’ਤੇ ਮਹਾਤਮਾ ਗਾਂਧੀ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ।
ਪ੍ਰਧਾਨ ਮੰਤਰੀ ਨੇ ਇੱਕ ਟ੍ਰਵੀਟ ਵਿੱਚ ਕਿਹਾ, “ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਸ਼ਹੀਦੀ ਦਿਵਸ ’ਤੇ ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ । ਮਹਾਤਮਾ ਦੇ ਵਿਅਕਤਿੱਤਵ, ਵਿਚਾਰ ਅਤੇ ਆਦਰਸ਼ ਸਾਨੂੰ ਸਸ਼ਕਤ, ਸਮਰੱਥਾਵਾਨ ਅਤੇ ਖੁਸ਼ਹਾਲ ਨਿਊ ਇੰਡੀਆ ਦੇ ਨਿਰਮਾਣ ਲਈ ਪ੍ਰੇਰਿਤ ਕਰਦੇ ਰਹਿਣਗੇ।”
https://twitter.com/narendramodi/status/1222732404525158400
******
ਵੀਆਰਆਰਕੇ/ਵੀਜੇ
(रिलीज़ आईडी: 1601138)
आगंतुक पटल : 157
इस विज्ञप्ति को इन भाषाओं में पढ़ें:
English