ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਆਗਰਾ-ਲਖਨਊ ਐਕਸਪ੍ਰੈੱਸ ਵੇ ‘ਤੇ ਹੋਏ ਹਾਦਸੇ ਵਿੱਚ ਯਾਤਰੀਆਂ ਦੇ ਮਾਰੇ ਜਾਣ ‘ਤੇ ਦੁੱਖ ਪ੍ਰਗਟ ਕੀਤਾ

प्रविष्टि तिथि: 13 FEB 2020 4:10PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਗਰਾ-ਲਖਨਊ ਐਕਸਪ੍ਰੈੱਸ ਵੇ ‘ਤੇ ਅੱਜ ਹੋਏ ਸੜਕ ਹਾਦਸੇ ਵਿੱਚ ਅਨੇਕ ਯਾਤਰੀਆਂ ਦੇ ਮਾਰੇ ਜਾਣ ‘ਤੇ ਦੁੱਖ ਪ੍ਰਗਟ ਕੀਤਾ ਹੈ।

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਆਗਰਾ ਲਖਨਊ ਐਕਸਪ੍ਰੈੱਸ ਵੇ ‘ਤੇ ਸੜਕ ਹਾਦਸੇ ਵਿੱਚ ਕਈ ਯਾਤਰੀਆਂ ਦੀਆਂ ਜਾਨਾਂ ਜਾਣੂ ‘ਤੇ ਮੈਨੂੰ ਡੂੰਘਾ ਦੁੱਖ ਪਹੁੰਚਿਆ ਹੈ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, “ਹਾਦਸੇ ਵਿੱਚ ਜੋ ਜ਼ਖਮੀ ਹੋਏ ਹਨ, ਮੈਂ ਉਨਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।“

https://twitter.com/PMOIndia/status/1227853608252846080

 

****

ਵੀਆਰਆਰਕੇ/ਵੀਜੇ


(रिलीज़ आईडी: 1603235) आगंतुक पटल : 111
इस विज्ञप्ति को इन भाषाओं में पढ़ें: English