ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕੋਰੋਨਾਵਾਇਰਸ ਨਾਲ ਨਜਿੱਠਣ ਦੀ ਤਿਆਰੀ ਦਾ ਜਾਇਜ਼ਾ ਲਿਆ

प्रविष्टि तिथि: 03 MAR 2020 3:32PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਵਿਡ – 19 ਨੋਵੇਲ ਕੋਰੋਨਾਵਾਇਰਸ ਨਾਲ ਨਜਿੱਠਣ ਦੀ ਤਿਆਰੀ ਦੀ ਸਮੀਖਿਆ ਕੀਤੀ ਹੈ

ਪ੍ਰਧਾਨ ਮੰਤਰੀ ਨੇ ਕਿਹਾ, “ਕੋਵਿਡ – 19 ਨੋਵੇਲ ਕੋਰੋਨਾਵਾਇਰਸ ਦੇ ਮੱਦੇਨਜ਼ਰ ਤਿਆਰੀ ਦੀ ਵਿਆਪਕ ਸਮੀਖਿਆ ਕੀਤੀ। ਭਾਰਤ ਆਉਣ ਵਾਲੇ ਲੋਕਾਂ ਦੀ ਸਕਰੀਨਿੰਗ ਤੋਂ ਲੈ ਕੇ ਤੁਰੰਤ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਤੱਕ ਵਿਭਿੰਨ ਮੰਤਰਾਲੇ ਅਤੇ ਸਟੇਟ ਮਿਲ ਕੇ ਕੰਮ ਕਰ ਰਹੇ ਹਨ।

ਘਬਰਾਉਣ ਦੀ ਕੋਈ ਜ਼ਰੂਰਤ ਨਹੀਂ। ਆਤਮ ਸੁਰੱਖਿਆ ਸੁਨਿਸ਼ਚਿਤ ਕਰਨ ਲਈ ਸਾਨੂੰ ਇਕੱਠੇ ਹੋ ਕੇ ਕੰਮ ਕਰਨ ਅਤੇ ਛੋਟੇ ਲੇਕਿਨ ਮਹੱਤਵਪੂਰਨ ਉਪਾਅ ਕਰਨ ਦੀ ਜ਼ਰੂਰਤ ਹੈ।”

https://twitter.com/narendramodi/status/1234762637361086465

https://twitter.com/narendramodi/status/1234762637361086465

******

ਵੀਆਰਆਰਕੇ/ਵੀਜੇ


(रिलीज़ आईडी: 1605105) आगंतुक पटल : 133
इस विज्ञप्ति को इन भाषाओं में पढ़ें: English