ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ, ਪ੍ਰੇਰਣਾਦਾਇਕ ਮਹਿਲਾਵਾਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਸੰਭਾਲਣਗੇ

Posted On: 03 MAR 2020 12:12PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਮਹਿਲਾ ਦਿਵਸ ‘ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਪ੍ਰੇਰਣਾਦਾਇਕ ਮਹਿਲਾਵਾਂ ਨੂੰ ਸੰਭਾਲਣਗੇ

ਪ੍ਰਧਾਨ ਮੰਤਰੀ ਨੇ ਕਿਹਾ, “ਇਸ ਮਹਿਲਾ ਦਿਵਸ ‘ਤੇ, ਮੈਂ ਉਨ੍ਹਾਂ ਮਹਿਲਾਵਾਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਸੰਭਾਲ ਦੇਵਾਂਗਾ  ਜਿਨ੍ਹਾਂ ਦੇ ਜੀਵਨ ਅਤੇ ਕਾਰਜ ਸਾਨੂੰ ਪ੍ਰੇਰਿਤ ਕਰਦੇ ਹਨ। ਇਸ ਨਾਲ ਉਨ੍ਹਾਂ ਨੂੰ, ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਨ ਵਿੱਚ ਮਦਦ ਮਿਲੇਗੀ। ਕੀ ਤੁਸੀਂ ਅਜਿਹੀ ਮਹਿਲਾ ਹੋ ਜਾਂ ਤੁਸੀਂ ਅਜਿਹੀਆਂ ਪ੍ਰੇਰਣਾਦਾਇਕ ਮਹਿਲਾਵਾਂ ਨੂੰ ਜਾਣਦੇ ਹੋ? #SheInspiresUs ”, ਵਰਤ ਕੇ ਅਜਿਹੀਆਂ ਗਾਥਾਵਾਂ ਨੂੰ ਸਾਂਝਾ ਕਰੋ।”

https://twitter.com/narendramodi/status/1234746833831780353

 

***

 

ਵੀਆਰਆਰਕੇ/ਵੀਜੇ
 



(Release ID: 1605541) Visitor Counter : 62


Read this release in: English