ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ

Posted On: 12 MAR 2020 9:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਸ਼ਾਮ, ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਵਿੱਚ ਹੋਈ ਸ਼ਾਨਦਾਰ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਕੋਵਿਡ-19 ਮਹਾਮਾਰੀ ਦੇ ਸੰਦਰਭ ਵਿੱਚ ਆਲਮੀ ਸਥਿਤੀ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

***

ਵੀਆਰਆਰਕੇ/ਏਕੇ
 


(Release ID: 1606266) Visitor Counter : 106


Read this release in: English