ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਹੋਏ ਇੱਕ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਗਹਿਰਾ ਸੋਗ ਪ੍ਰਗਟ ਕੀਤਾ
Posted On:
14 MAR 2020 9:15PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੋਧਪੁਰ ਵਿੱਚ ਹੋਏ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਇੱਕ ਟਵੀਟ ਦੇ ਮਧਿਆਮ ਨਾਲ ਕਿਹਾ, “ਰਾਜਸਥਾਨ ਦੇ ਜੋਧਪੁਰ ਵਿੱਚ ਹੋਏ ਭਿਆਨਕ ਸੜਕ ਹਾਦਸੇ ਦੇ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ।” ਉਨ੍ਹਾਂ ਨੇ ਇਸ ਦੁਰਘਟਨਾ ਵਿੱਚ ਮਾਰੇ ਗਏ ਅਤੇ ਜ਼ਖਮੀ ਹੋਏ ਲੋਕਾਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜ਼ਲਦੀ ਠੀਕ ਹੋਣ ਦੀ ਕਾਮਨਾ ਕੀਤੀ।
https://twitter.com/PMOIndia/status/1238718756446187521
***
ਵੀਆਰਆਰਕੇ/ਏਕੇ
(Release ID: 1606661)
ਵਿਜ਼ੀਟਰ ਕਾਊਂਟਰ : 111