ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਨਵਰੋਜ਼ ’ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ

Posted On: 20 MAR 2020 4:16PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵਰੋਜ਼ ਦੇ ਅਵਸਰ ’ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਨਵਰੋਜ਼ ਮੁਬਾਰਕ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਆਉਣ ਵਾਲਾ ਵਰ੍ਹਾ ਖੁਸ਼ੀ ਅਤੇ ਖੁਸ਼ਹਾਲੀ ਨਾਲ ਭਰਿਆ ਹੋਵੇ। ਸਾਰੇ ਤੰਦਰੁਸਤ ਹੋਣ ਅਤੇ ਉਨ੍ਹਾਂ ਦੀਆਂ ਆਕਾਂਖਿਆਵਾਂ ਪੂਰੀਆਂ ਹੋਣ।”

 

https://twitter.com/narendramodi/status/1240903902985240577

 

******

ਵੀਆਰਆਰਕੇ/ਵੀਜੇ



(Release ID: 1607385) Visitor Counter : 82


Read this release in: English