ਪ੍ਰਧਾਨ ਮੰਤਰੀ ਦਫਤਰ

ਐਤਵਾਰ ਦੇ ਜਨਤਾ ਕਰਫਿਊ ਦਾ ਸਮਰਥਨ ਕਰਨ ਲਈ ਪ੍ਰਧਾਨ ਮੰਤਰੀ ਨੇ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦਾ ਧੰਨਵਾਦ ਕੀਤਾ

Posted On: 20 MAR 2020 8:53PM by PIB Chandigarh

ਕੋਰੋਨਾਵਾਇਰਸ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਮਾਰਚ ਨੂੰ ਐਤਵਾਰ, ਜਨਤਾ ਕਰਫਿਊ ਦੀ ਪਹਿਲ ਦਾ ਸਮਰਥਨ ਕਰਨ ਵਾਸਤੇ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ।
ਵੱਖ-ਵੱਖ ਖੇਤਰਾਂ ਦੇ ਪ੍ਰਭਾਵਕਾਰਾਂ ਤੇ ਅਚੀਵਰਾਂ (ਜੇਤੂਆਂ) ਅਤੇ ਕਈ ਸੰਗਠਨ ਜਨਤਾ ਕਰਫਿਊ ਦਾ ਸਮਰਥਨ ਕਰਨ ਲਈ ਅੱਗੇ ਆਏ ਹਨ ਅਤੇ ਉਨ੍ਹਾਂ ਨੇ ਇਸ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਰਾਸ਼ਟਰ ਨੂੰ ਤਾਕੀਦ ਕੀਤੀ ਹੈ। 
https://twitter.com/narendramodi?ref_src=twsrc%5Etfw%7Ctwcamp%5Etweetembed%7Ctwterm%5E1240997775803740161&ref_url=https%3A%2F%2Fpib.gov.in%2FPressReleasePage.aspx%3FPRID%3D1607443
https://twitter.com/narendramodi?ref_src=twsrc%5Etfw%7Ctwcamp%5Etweetembed%7Ctwterm%5E1240990896419524608&ref_url=https%3A%2F%2Fpib.gov.in%2FPressReleasePage.aspx%3FPRID%3D1607443
https://twitter.com/narendramodi?ref_src=twsrc%5Etfw%7Ctwcamp%5Etweetembed%7Ctwterm%5E1241002287486533633&ref_url=https%3A%2F%2Fpib.gov.in%2FPressReleasePage.aspx%3FPRID%3D1607443
https://twitter.com/narendramodi?ref_src=twsrc%5Etfw%7Ctwcamp%5Etweetembed%7Ctwterm%5E1240999199623114754&ref_url=https%3A%2F%2Fpib.gov.in%2FPressReleasePage.aspx%3FPRID%3D1607443
https://twitter.com/narendramodi?ref_src=twsrc%5Etfw%7Ctwcamp%5Etweetembed%7Ctwterm%5E1240993390520446976&ref_url=https%3A%2F%2Fpib.gov.in%2FPressReleasePage.aspx%3FPRID%3D1607443
https://twitter.com/narendramodi?ref_src=twsrc%5Etfw%7Ctwcamp%5Etweetembed%7Ctwterm%5E1240991403099840512&ref_url=https%3A%2F%2Fpib.gov.in%2FPressReleasePage.aspx%3FPRID%3D1607443
https://twitter.com/narendramodi?ref_src=twsrc%5Etfw%7Ctwcamp%5Etweetembed%7Ctwterm%5E1240989065333198850&ref_url=https%3A%2F%2Fpib.gov.in%2FPressReleasePage.aspx%3FPRID%3D1607443
https://twitter.com/narendramodi?ref_src=twsrc%5Etfw%7Ctwcamp%5Etweetembed%7Ctwterm%5E1240987583053615104&ref_url=https%3A%2F%2Fpib.gov.in%2FPressReleasePage.aspx%3FPRID%3D1607443
https://twitter.com/narendramodi?ref_src=twsrc%5Etfw%7Ctwcamp%5Etweetembed%7Ctwterm%5E1240987143104688128&ref_url=https%3A%2F%2Fpib.gov.in%2FPressReleasePage.aspx%3FPRID%3D1607443
*****
ਵੀਆਰਆਰਕੇ/ਵੀਜੇ

 



(Release ID: 1607473) Visitor Counter : 121


Read this release in: English