ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਲੌਕਡਾਊਨ ਦੀ ਸਖਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ
प्रविष्टि तिथि:
23 MAR 2020 11:19AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੁਖ ਪ੍ਰਗਟ ਕੀਤਾ ਕਿ ਲੋਕ ਦੇਸ਼ ਵਿੱਚ ਲੌਕਡਾਊਨ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ।
ਇੱਕ ਟਵੀਟ ਵਿੱਚ ਸ਼੍ਰੀ ਮੋਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਜ ਅਤੇ ਕੇਂਦਰ ਸਰਕਾਰਾਂ ਵੱਲੋਂ ਦਿੱਤੇ ਜਾ ਰਹੇ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਦਿਆਂ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਆਪਣੇ ਆਪ ਨੂੰ ਬਚਾਉਣ।
ਉਨ੍ਹਾਂ ਰਾਜ ਸਰਕਾਰਾਂ ਨੂੰ ਬੇਨਤੀ ਕੀਤੀ ਕਿ ਉਹ ਲੋਕਾਂ ਤੋਂ ਲੌਕਡਾਊਨ ਦਾ ਪਾਲਣ ਕਰਵਾਉਣ।
***
https://twitter.com/narendramodi?ref_src=twsrc^tfw|twcamp^tweetembed|twterm^
ਵੀਆਰਆਰਕੇ / ਏਕੇਪੀ
(रिलीज़ आईडी: 1607666)
आगंतुक पटल : 192
इस विज्ञप्ति को इन भाषाओं में पढ़ें:
English