ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ

Posted On: 23 MAR 2020 3:20PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੋਵਿਡ-19 ਐਮਰਜੈਂਸੀ ਫੰਡ ਵਿੱਚ ਯੋਗਦਾਨ ਦੇਣ ਲਈ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ, ਸ਼੍ਰੀ ਅਸ਼ਰਫ ਗ਼ਨੀ ਦਾ ਧੰਨਵਾਦ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ, "ਸਾਡੇ ਦੱਖਣ ਏਸ਼ਿਆਈ ਗੁਆਂਢ ਲਈ ਇਕਜੁੱਟਤਾ ਦਿਖਾਉਂਦੇ ਹੋਏ, ਕੋਵਿਡ-19 ਐਮਰਜੈਂਸੀ ਫੰਡ ਵਿੱਚ 1 ਮਿਲੀਅਨ ਡਾਲਰ ਦਾ ਯੋਗਦਾਨ ਦੇਣ ਲਈ ਅਫ਼ਗ਼ਾਨਿਸਤਾਨ ਦਾ ਧੰਨਵਾਦ। ਤਸ਼ੱਕੁਰ ਰਾਸ਼ਟਰਪਤੀ ਅਸ਼ਰਫ ਗ਼ਨੀ।”
https://twitter.com/narendramodi/status/1242007380784746497
   *****

ਵੀਆਰਆਰਕੇ/ਵੀਜੇ



(Release ID: 1607820) Visitor Counter : 67


Read this release in: English