ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਦਾ ਆਭਾਰ ਵਿਅਕਤ ਕੀਤਾ

Posted On: 23 MAR 2020 3:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ  ਨੇ ਕੋਵਿਡ-19 ਐਮਰਜੈਂਸੀ ਫੰਡ ਵਿੱਚ ਯੋਗਦਾਨ ਦੇਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ, ਸ਼੍ਰੀਮਤੀ ਸ਼ੇਖ ਹਸੀਨਾ ਪ੍ਰਤੀ ਆਭਾਰ ਵਿਅਕਤ ਕੀਤਾ ਹੈ ।
ਪ੍ਰਧਾਨ ਮੰਤਰੀ ਨੇ ਕਿਹਾ,  “ਕੋਵਿਡ-19 ਐਮਰਜੈਂਸੀ ਫੰਡ ਵਿੱਚ 1.5 ਮਿਲੀਅਨ ਡਾਲਰ ਦਾ ਯੋਗਦਾਨ ਦੇਣ ਦਾ ਐਲਾਨ ਕਰਨ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਸ਼ੇਖ ਹਸੀਨਾ ਪ੍ਰਤੀ ਆਭਾਰ।  ਸਾਡੀ ਇਕਜੁੱਟਤਾ ਅਤੇ ਇਕੱਠੇ ਮਿਲ ਕੇ ਕੰਮ ਕਰਨ ਦੇ ਜ਼ਰੀਏ ਅਸੀਂ ਕੋਵਿਡ -19 ਦੀਆਂ ਚੁਣੌਤੀਆਂ ‘ਤੇ ਜਿੱਤ ਹਾਸਲ ਕਰਾਂਗੇ।” 
https://twitter.com/narendramodi/status/1242009674226044936

******

ਵੀਆਰਆਰਕੇ/ਵੀਜੇ



(Release ID: 1607822) Visitor Counter : 58


Read this release in: English