ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਚ ਅਧਿਕਾਰ ਪ੍ਰਾਪਤ ਗਰੁੱਪਾਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ

‘ਕੋਵਿਡ - 19’ ਨਾਲ ਨਜਿੱਠਣ ਦੀ ਦੇਸ਼ਵਿਆਪੀ ਤਿਆਰੀ ਦੀ ਸਮੀਖਿਆ ਕੀਤੀ

प्रविष्टि तिथि: 04 APR 2020 3:19PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਵਿੱਚ ਕੋਵਿਡ-19 ਨਾਲ ਨਜਿੱਠਣ ਲਈ ਜ਼ਰੂਰੀ ਕਦਮਾਂ ਦੀ ਯੋਜਨਾ ਬਣਾਉਣ ਅਤੇ ਉਨ੍ਹਾਂ ਤੇ ਅਮਲ ਸੁਨਿਸ਼ਚਿਤ ਕਰਨ ਲਈ ਗਠਿਤ ਉੱਚ ਅਧਿਕਾਰ ਪ੍ਰਾਪਤ ਗਰੁੱਪਾਂ ਦੀ ਇੱਕ ਸੰਯੁਕਤ ਬੈਠਕ ਦੀ ਪ੍ਰਧਾਨਗੀ ਕੀਤੀ।

 

ਪ੍ਰਧਾਨ ਮੰਤਰੀ ਨੇ ਆਪਣੇ ਕਈ ਟਵੀਟਾਂ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੇ ਹਸਪਤਾਲਾਂ ਦੀ ਉਪਲੱਬਧਤਾ ਅਤੇ ਆਈਸੋਲੇਸ਼ਨ ਅਤੇ ਕੁਆਰੰਟੀਨ ਦੀਆਂ ਉਚਿਤ ਸੁਵਿਧਾਵਾਂ ਦੇ ਨਾਲ - ਨਾਲ ਰੋਗ ਦੇ ਫੈਲਾਅ ਉੱਤੇ ਤਿੱਖੀ ਨਜ਼ਰ  ਰੱਖਣ ਅਤੇ ਟੈਸਟਿੰਗ ਤੇ ਗਹਿਨ ਦੇਖਭਾਲ਼ ਸਬੰਧੀ ਟ੍ਰੇਨਿੰਗ ਲਈ ਕੀਤੀ ਗਈ ਦੇਸ਼ਵਿਆਪੀ ਤਿਆਰੀ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਨੇ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਨੇ ਸਬੰਧਿਤ ਗਰੁੱਪਾਂ ਅਤੇ ਅਧਿਕਾਰੀਆਂ ਨੂੰ ਪੀਪੀਈਮਾਸਕਦਸਤਾਨੇ ਅਤੇ ਵੈਂਟੀਲੇਟਰ ਜਿਹੇ ਸਾਰੇ ਜ਼ਰੂਰੀ ਮੈਡੀਕਲ ਉਪਕਰਣਾਂ ਦਾ ਉਚਿਤ ਉਤਪਾਦਨਖਰੀਦ ਅਤੇ ਉਪਲੱਬਧਤਾ ਸੁਨਿਸ਼ਚਿਤ ਕਰਨ ਲਈ ਨਿਰਦੇਸ਼ ਦਿੱਤੇ ਹਨ।

 

https://twitter.com/PMOIndia/status/1246363974683299840

https://twitter.com/PMOIndia/status/1246363974683299840

https://twitter.com/PMOIndia/status/1246363988121849857

 

******

ਵੀਆਰਆਰਕੇ/ਏਕੇ
 


(रिलीज़ आईडी: 1611085) आगंतुक पटल : 194
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Kannada , Kannada , Malayalam