ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 05 APR 2020 11:52AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਗ਼ਰੀਬਾਂ, ਵੰਚਿਤਾਂ ਅਤੇ ਪੀੜਿਤਾਂ ਦੇ ਅਧਿਕਾਰਾਂ ਲਈ ਸੰਘਰਸ਼ ਕਰਨ ਵਾਲੇ ਸੁਤੰਤਰਤਾ ਸੈਨਾਨੀ ਬਾਬੂ ਜਗਜੀਵਨ ਰਾਮ ਦੀ ਜਯੰਤੀ 'ਤੇ ਉਨ੍ਹਾਂ ਨੂੰ ਵਿਨਮਰ ਸ਼ਰਧਾਂਜਲੀ।

https://twitter.com/narendramodi/status/1246635361058484225?ref_src=twsrc%5Etfw%7Ctwcamp%5Etweetembed%7Ctwterm%5E1246635361058484225&ref_url=https%3A%2F%2Fpib.gov.in%2FPressReleasePage.aspx%3FPRID%3D1611270

 

*****

ਵੀਆਰਆਰਕੇ/ਕੇਪੀ


(रिलीज़ आईडी: 1611296) आगंतुक पटल : 115
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada