ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਹਨੂੰਮਾਨ ਜਯੰਤੀ ਦੀ ਸ਼ੁਭਕਾਮਨਾਵਾਂ ਦਿੱਤੀਆਂ

Posted On: 08 APR 2020 12:29PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਨੂੰਮਾਨ ਜਯੰਤੀ ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਹਨੂੰਮਾਨ ਜਯੰਤੀ ਦੇ ਪਾਵਨ ਅਵਸਰ 'ਤੇ ਦੇਸ਼ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਭਗਤੀ, ਸ਼ਕਤੀ, ਸਮਰਪਣ ਅਤੇ ਅਨੁਸ਼ਾਸਨ ਦੇ ਪ੍ਰਤੀਕ ਪਵਨਪੁੱਤਰ ਦਾ ਜੀਵਨ ਸਾਨੂੰ ਹਰ ਸੰਕਟ ਦਾ ਸਾਹਮਣਾ ਕਰਨ ਅਤੇ ਉਸ ਨਾਲ ਨਜਿੱਠਣ ਦੀ ਪ੍ਰੇਰਣਾ ਦਿੰਦਾ ਹੈ।”
https://twitter.com/narendramodi/status/1247696506129448965
 
*****

ਵੀਆਆਰਕੇ/ਐੱਸਐੱਚ



(Release ID: 1612200) Visitor Counter : 85