ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਮਹਾਮਾਰੀ ਨਾਲ ਲੜਨ ਲਈ ਆਪਣੇ ਮਿੱਤਰਾਂ ਦੀ ਹਰ ਸੰਭਵ ਮਦਦ ਕਰਨ ਨੂੰ ਤਿਆਰ ਹੈ”
Posted On:
10 APR 2020 12:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਮਹਾਮਾਰੀ ਨਾਲ ਲੜਨ ਲਈ ਆਪਣੇ ਮਿੱਤਰਾਂ ਦੀ ਮਦਦ ਕਰਨ ਲਈ ਜੋ ਕੁਝ ਵੀ ਸੰਭਵ ਹੈ ਉਹ ਕਰਨ ਨੂੰ ਤਿਆਰ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਇਹ ਗੱਲ ਕਹੀ ਹੈ। ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਇਜ਼ਰਾਈਲ ਨੂੰ ‘ਕਲੋਰੋਕੁਈਨ’ ਦੀ ਸਪਲਾਈ ਕਰਨ ਸਬੰਧੀ ਭਾਰਤ ਦੇ ਫੈਸਲੇ ਲਈ ਆਪਣਾ ਆਭਾਰ ਪ੍ਰਗਟਾਇਆ ਹੈ।
ਆਪਣੇ ਟਵੀਟ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਸਾਨੂੰ ਆਪਸ ਵਿੱਚ ਮਿਲ ਕੇ ਇਸ ਮਹਾਮਾਰੀ ਨਾਲ ਲੜਨਾ ਹੈ। ਭਾਰਤ ਆਪਣੇ ਮਿੱਤਰਾਂ ਦੀ ਮਦਦ ਕਰਨ ਲਈ ਜੋ ਵੀ ਸੰਭਵ ਹੈ ਉਹ ਕਰਨ ਨੂੰ ਤਿਆਰ ਹੈ। ਮੈਂ ਇਜ਼ਰਾਈਲ ਦੇ ਲੋਕਾਂ ਦੀ ਉੱਤਮ ਸਿਹਤ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ।’
https://twitter.com/narendramodi/status/1248471935656194051
https://twitter.com/IsraeliPM/status/1248319047785119750
*****
ਵੀਆਰਆਰਕੇ/ਐੱਸਐੱਚ
(Release ID: 1612942)
Visitor Counter : 164
Read this release in:
English
,
Urdu
,
Hindi
,
Marathi
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam