ਪ੍ਰਧਾਨ ਮੰਤਰੀ ਦਫਤਰ

ਮੌਜੂਦਾ ਚੁਣੌਤੀਪੂਰਨ ਸਮੇਂ ਵਿੱਚ ਭਾਰਤ - ਬ੍ਰਾਜ਼ੀਲ ਸਾਂਝੇਦਾਰੀ ਪਹਿਲਾਂ ਨਾਲੋਂ ਕਿਤੇ ਅਧਿਕ ਮਜ਼ਬੂਤ : ਪ੍ਰਧਾਨ ਮੰਤਰੀ

Posted On: 10 APR 2020 2:15PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਅਤੇ ਬ੍ਰਾਜ਼ੀਲ  ਦਰਮਿਆਨ ਸਾਂਝੇਦਾਰੀ ਮੌਜੂਦਾ ਚੁਣੌਤੀਪੂਰਨ ਸਮੇਂ ਵਿੱਚ ਪਹਿਲਾਂ ਨਾਲੋਂ ਕਿਤੇ ਅਧਿਕ ਮਜ਼ਬੂਤ ਹੈ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ  ਨੇ  ਬ੍ਰਾਜ਼ੀਲ  ਦੇ ਰਾਸ਼ਟਰਪਤੀ ਜਾਇਰ ਐੱਮ ਬੋਲਸੋਨਾਰੋ  ਦੁਆਰਾ ਕੀਤੇ ਗਏ ਟਵੀਟ ਦਾ ਜਵਾਬ ਦਿੰਦੇ ਹੋਏ ਇਹ ਗੱਲ ਕਹੀ ਹੈ।  ਸ਼੍ਰੀ ਬੋਲਸੋਨਾਰੋ ਨੇ ਹਾਈਡ੍ਰੋਕਸੀਕਲੋਰੋਕੁਈਨ ਦਵਾਈ ਦੀ ਸਪਲਾਈ ਕਰਨ ਦੇ ਭਾਰਤ ਦੇ ਫੈਸਲੇ ਲਈ ਆਭਾਰ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, "ਭਾਰਤ ਇਸ ਮਹਾਮਾਰੀ  ਦੇ ਖ਼ਿਲਾਫ਼ ਮਾਨਵਤਾ ਦੀ ਲੜਾਈ ਵਿੱਚ ਯੋਗਦਾਨ ਕਰਨ ਲਈ ਪ੍ਰਤੀਬੱਧ ਹੈ।"

 

https://twitter.com/narendramodi/status/1248472491321724930

 

Image

 

***

ਵੀਆਰਆਰਕੇ/ਐੱਸਐੱਚ
 


(Release ID: 1613043) Visitor Counter : 148