ਉਪ ਰਾਸ਼ਟਰਪਤੀ ਸਕੱਤਰੇਤ

ਉਪ ਰਾਸ਼ਟਰਪਤੀ ਨੇ ‘ਈਸਟਰ’ ਦੀ ਪੂਰਵ ਸੰਧਿਆ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 11 APR 2020 1:33PM by PIB Chandigarh

ਭਾਰਤ ਦੇ ਉਪ ਰਾਸ਼ਟਰਪਤੀ, ਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਈਸਟਰਦੀ ਪੂਰਵ ਸੰਧਿਆ ਉੱਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।  ਇੱਕ ਸੰਦੇਸ਼ ਵਿੱਚ, ਉਪ ਰਾਸ਼ਟਰਪਤੀ ਨੇ ਕਿਹਾ ਹੈ ਕਿ ਈਸਟਰ ਦੇ ਦਿਨ ਪ੍ਰਭੂ ਈਸਾ ਮਸੀਹ ਮੌਤ  ਤੋਂ ਬਾਅਦ ਫਿਰ ਤੋਂ ਜੀ ਉੱਠੇ ਸਨ। ਇਹ ਅਨੋਖੀ ਘਟਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪ੍ਰਕਾਸ਼ ਹਮੇਸ਼ਾ ਹਨੇਰੇ ਉੱਤੇ ਜਿੱਤ (ਵਿਜੈ) ਪ੍ਰਾਪਤ ਕਰੇਗਾ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਭਾਰਤ  ਦੇ ਨਾਲ-ਨਾਲ ਪੂਰਾ ਵਿਸ਼ਵਰ ਕੋਵਿਡ-19’  ਦੇ ਖ਼ਿਲਾਫ਼ ਲੜਾਈ ਵਿੱਚ ਵਿਜਈ (ਜੇਤੂ) ਬਣ ਕੇ ਉੱਭਰੇਗਾ।

****

ਵੀਆਰਆਰਕੇ/ਐੱਮਐੱਸ/ਐੱਮਐੱਸਵਾਈ/ਆਰਕੇ


(Release ID: 1613327) Visitor Counter : 104