ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 14 ਅਪ੍ਰੈਲ 2020 ਨੂੰ ਰਾਸ਼ਟਰ ਨੂੰ ਸੰਬੋਧਨ ਕਰਨਗੇ
Posted On:
13 APR 2020 3:26PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕੱਲ੍ਹ ਯਾਨੀ 14 ਅਪ੍ਰੈਲ 2020 ਨੂੰ ਸਵੇਰੇ 10 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ, “ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) 14 ਅਪ੍ਰੈਲ 2020 ਨੂੰ ਸਵੇਰੇ 10 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ”।
https://twitter.com/PMOIndia/status/1249620775679610880
******
ਵੀਆਰਆਰਕੇ/ਵੀਜੇ
(Release ID: 1613973)
ਵਿਜ਼ੀਟਰ ਕਾਊਂਟਰ : 221
Read this release in:
Odia
,
Assamese
,
Tamil
,
Telugu
,
English
,
Urdu
,
Marathi
,
हिन्दी
,
Bengali
,
Manipuri
,
Gujarati
,
Kannada
,
Malayalam