ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅੰਬੇਡਕਰ ਜਯੰਤੀ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 14 APR 2020 10:30AM by PIB Chandigarh

ਪ੍ਰਧਾਨ ਮੰਤਰੀ ਨੇ ਅੰਬੇਡਕਰ ਜਯੰਤੀ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਬੇਡਕਰ ਜਯੰਤੀ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, "ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਾਰੇ ਦੇਸ਼ਵਾਸੀਆਂ ਦੀ ਤਰਫੋਂ ਵਿਨਿਮਰ ਸ਼ਰਧਾਂਜਲੀ।"

 

https://twitter.com/narendramodi/status/1249874101583265793

 

 

***

ਵੀਆਰਆਰਕੇ/ਐੱਸਐੱਚ

 


(रिलीज़ आईडी: 1614311) आगंतुक पटल : 87
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali , Odia , Tamil , Telugu , Kannada , Malayalam