ਅੰਕੜੇ ਅਤੇ ਪ੍ਰੋਗਰਾਮ ਲਾਗੂ ਮੰਤਰਾਲਾ
ਭਾਰਤ ਵਿੱਚ ਪੇ-ਰੋਲ ਰਿਪੋਰਟਿੰਗ - ਇੱਕ ਰਸਮੀ ਰੋਜ਼ਗਾਰ ਪਰਿਪੇਖ
प्रविष्टि तिथि:
24 APR 2020 12:11PM by PIB Chandigarh
ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਰਾਸ਼ਟਰੀ ਅੰਕੜਾ ਦਫ਼ਤਰ (ਐੱਨਐੱਸਓ) ਨੇ ਕੁਝ ਵਿਸ਼ੇਸ਼ ਆਯਾਮਾਂ ਵਿੱਚ ਪ੍ਰਗਤੀ ਦਾ ਮੁੱਲਾਂਕਣ ਕਰਨ ਵਾਸਤੇ ਚੁਣੀਆਂ ਗਈਆਂ ਸਰਕਾਰੀ ਏਜੰਸੀਆਂ ਪਾਸ ਉਪਲੱਬਧ ਪ੍ਰਸ਼ਾਸਕੀ ਰਿਕਾਰਡਾਂ ਦੇ ਅਧਾਰ 'ਤੇ ਸਤੰਬਰ, 2017 ਤੋਂ ਫਰਵਰੀ, 2020 ਦੀ ਮਿਆਦ ਨੂੰ ਕਵਰ ਕਰਦੇ ਹੋਏ, ਦੇਸ਼ ਦੇ ਰੋਜ਼ਗਾਰ ਆਊਟਲੁੱਕ 'ਤੇ ਪ੍ਰੈੱਸ ਨੋਟ ਜਾਰੀ ਕੀਤਾ ਹੈ। ਵਿਸਤ੍ਰਿਤ ਨੋਟ ਨੱਥੀ ਹੈ।
ਭਾਰਤ ਵਿੱਚ ਪੇ-ਰੋਲ ਰਿਪੋਰਟਿੰਗ ʼਤੇ ਪੀਡੀਐੱਫ ਦੇਖਣ ਲਈ ਇੱਥੇ ਕਲਿੱਕ ਕਰੋ
ਭਾਰਤ ਵਿੱਚ ਪੇਰੋਲ ਰਿਪੋਰਟਿੰਗ ਤੇ ਪੀਡੀਐੱਫ ਦੇਖਣ ਲਈ ਇੱਥੇ ਕਲਿੱਕ ਕਰੋ
****
ਵੀਆਰਆਰਕੇ/ਵੀਜੇ/ਐੱਸਕੇਐੱਸ
(रिलीज़ आईडी: 1617865)
आगंतुक पटल : 150