ਗ੍ਰਹਿ ਮੰਤਰਾਲਾ
ਗ੍ਰਹਿ ਮੰਤਰਾਲੇ ਨੇ ਅੱਜ ਕੋਵਿਡ-19 ਮਹਾਮਾਰੀ ਕਾਰਨ ਲੌਕਡਾਊਨ ਸਥਿਤੀ 'ਤੇ ਇੱਕ ਵਿਆਪਕ ਸਮੀਖਿਆ ਬੈਠਕ ਕੀਤੀ
Posted On:
29 APR 2020 9:37PM by PIB Chandigarh
ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕੋਵਿਡ-19 ਮਹਾਮਾਰੀ ਕਾਰਨ ਲੌਕਡਾਊਨ ਸਥਿਤੀ 'ਤੇ ਇੱਕ ਵਿਆਪਕ ਸਮੀਖਿਆ ਬੈਠਕ ਕੀਤੀ।
ਸਮੀਖਿਆ ਵਿੱਚ ਪਾਇਆ ਗਿਆ ਕਿ ਹੁਣ ਤੱਕ ਲੌਕਡਾਊਨ ਕਾਰਨ ਸਥਿਤੀ ਵਿੱਚ ਜ਼ਬਰਦਸਤ ਲਾਭ ਅਤੇ ਸੁਧਾਰ ਹੋਇਆ ਹੈ। ਇਹ ਸੁਨਿਸ਼ਚਿਤ ਕਰਨ ਲਈ ਕਿ ਲੌਕਡਾਊਨ ਦੇ ਕਮਾਏ ਲਾਭਾਂ ਨੂੰ ਬਚਾਇਆ ਜਾ ਸਕੇ, 3 ਮਈ ਤੱਕ ਲੌਕਡਾਊਨ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਣਾ ਜ਼ਰੂਰੀ ਹੈ।
ਕੋਵਿਡ-19 ਨਾਲ ਲੜਨ ਲਈ ਨਵੇਂ ਦਿਸ਼ਾ-ਨਿਰਦੇਸ਼ 4 ਮਈ ਤੋਂ ਲਾਗੂ ਹੋਣਗੇ, ਜਿਨ੍ਹਾਂ ਨਾਲ ਕਈ ਜ਼ਿਲ੍ਹਿਆਂ ਨੂੰ ਕਾਫ਼ੀ ਰਾਹਤ ਮਿਲੇਗੀ। ਆਉਣ ਵਾਲੇ ਦਿਨਾਂ ਵਿੱਚ ਇਸ ਬਾਰੇ ਸੂਚਿਤ ਕੀਤਾ ਜਾਵੇਗਾ।
*****
ਵੀਜੀ/ਐੱਸਐੱਨਸੀ/ਵੀਐੱਮ
(Release ID: 1619463)
Visitor Counter : 154
Read this release in:
English
,
Urdu
,
Marathi
,
Hindi
,
Assamese
,
Bengali
,
Manipuri
,
Gujarati
,
Odia
,
Telugu
,
Kannada