ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦਿੱਗਜ ਅਭਿਨੇਤਾ ਰਿਸ਼ੀ ਕਪੂਰ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ
प्रविष्टि तिथि:
30 APR 2020 12:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਗਜ ਅਭਿਨੇਤਾ ਰਿਸ਼ੀ ਕਪੂਰ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਬਹੁਆਯਾਮੀ, ਪਿਆਰੇ ਅਤੇ ਜ਼ਿੰਦਾਦਿਲ... ਇਹ ਰਿਸ਼ੀ ਕਪੂਰ ਜੀ ਸਨ। ਉਹ ਟੈਲੈਂਟ (ਪ੍ਰਤਿਭਾ) ਦਾ ਪਾਵਰਹਾਊਸ ਸਨ। ਮੈਂ ਉਨ੍ਹਾਂ ਨਾਲ ਹੋਈ ਗੱਲਬਾਤ ਨੂੰ ਹਮੇਸ਼ਾ ਯਾਦ ਰੱਖਾਂਗਾ, ਇੱਥੋਂ ਤੱਕ ਕਿ ਸੋਸ਼ਲ ਮੀਡੀਆ 'ਤੇ ਹੋਈ ਗੱਲਬਾਤ ਨੂੰ ਵੀ। ਉਹ ਫਿਲਮਾਂ ਅਤੇ ਭਾਰਤ ਦੀ ਪ੍ਰਗਤੀ ਨੂੰ ਲੈ ਕੇ ਕਾਫੀ ਉਤਸ਼ਾਹੀ ਸਨ। ਮੈਂ ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।”
https://twitter.com/narendramodi/status/1255733640299835392
***
ਵੀਆਰਆਰਕੇ/ਐੱਸਐੱਚ
(रिलीज़ आईडी: 1619582)
आगंतुक पटल : 144
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam