ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਲੋਕਾਂ ਨੂੰ ਗੁਜਰਾਤ ਦਿਵਸ 'ਤੇ ਵਧਾਈਆਂ ਦਿੱਤੀਆਂ

Posted On: 01 MAY 2020 11:55AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ 'ਤੇ ਵਧਾਈਆਂ ਦਿੱਤੀਆਂ ਹਨ।

https://twitter.com/narendramodi/status/1256054779479879681

*****

ਵੀਆਰਆਰਕੇ/ਵੀਜੇ



(Release ID: 1620010) Visitor Counter : 124