ਰੇਲ ਮੰਤਰਾਲਾ
ਯਾਤਰੀ ਰੇਲ ਸੇਵਾਵਾਂ 17 ਮਈ, 2020 ਤੱਕ ਰੱਦ ਰਹਿਣਗੀਆਂ
प्रविष्टि तिथि:
02 MAY 2020 12:45PM by PIB Chandigarh
ਕੋਵਿਡ -19 ਦੇ ਮੱਦੇਨਜ਼ਰ ਕੀਤੇ ਗਏ ਉਪਾਵਾਂ ਨੂੰ ਜਾਰੀ ਰੱਖਦੇ ਹੋਏ, ਇਹ ਫੈਸਲਾ ਕੀਤਾ ਗਿਆ ਹੈ ਕਿ ਭਾਰਤੀ ਰੇਲਵੇ ਦੀਆਂ ਸਾਰੀਆਂ ਯਾਤਰੀ ਰੇਲ ਸੇਵਾਵਾਂ 17 ਮਈ 2020 ਤੱਕ ਰੱਦ ਰਹਿਣਗੀਆਂ।
ਹਾਲਾਂਕਿ, ਰਾਜ ਸਰਕਾਰਾਂ ਦੁਆਰਾ ਕੀਤੀ ਗਈ ਬੇਨਤੀ ਅਤੇ ਗ੍ਰਹਿ ਮੰਤਰਾਲੇ ਦੇ ਦਿਸ਼ਾ- ਨਿਰਦੇਸ਼ਾਂ ਦੇ ਅਧਾਰ 'ਤੇ ਵੱਖ-ਵੱਖ ਥਾਵਾਂ' ਤੇ ਫਸੇ ਹੋਏ ਪ੍ਰਵਾਸੀ ਮਜ਼ਦੂਰਾਂ, ਤੀਰਥ ਯਾਤਰੀਆਂ, ਸੈਲਾਨੀਆਂ, ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਆਵਾਜਾਈ ਲਈ ਸ਼੍ਰਮਿਕ ਸਪੈਸ਼ਲ ਟ੍ਰੇਨਾਂ ਚਲਾਈਆਂ ਜਾਣਗੀਆਂ।
ਮਾਲ-ਢੁਆਈ ਤੇ ਪਾਰਸਲ ਟ੍ਰੇਨਾਂ ਵਰਤਮਾਨ ਦੀ ਤਰ੍ਹਾਂ ਹੀ ਜਾਰੀ ਰਹਿਣਗੀਆਂ।
*******
ਡੀਜੇਐੱਨ/ਐੱਮਕੇਵੀ
(रिलीज़ आईडी: 1620463)
आगंतुक पटल : 210
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam