ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
ਸੈਂਟਰਲ ਵਿਜੀਲੈਂਸ ਕਮਿਸ਼ਨਰ ਸ਼੍ਰੀ ਸੰਜੈ ਕੋਠਾਰੀ ਨੇ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ
प्रविष्टि तिथि:
05 MAY 2020 2:38PM by PIB Chandigarh
ਸੈਂਟਰਲ ਵਿਜੀਲੈਂਸ ਕਮਿਸ਼ਨਰ ਸ਼੍ਰੀ ਸੰਜੈ ਕੋਠਾਰੀ ਨੇ ਆਪਣਾ ਨਵਾਂ ਕਾਰਜ ਭਾਰ ਸੰਭਾਲਣ ਉਪਰੰਤ ਕੇਂਦਰੀ ਪਰਸੋਨਲ, ਲੋਕ ਸ਼ਿਕਾਇਤਾਂ ਅਤੇ ਪੈਨਸ਼ਨਾਂ ਤੇ ਪ੍ਰਧਾਨ ਮੰਤਰੀ ਦਫ਼ਤਰ ਰਾਜ ਮੰਤਰੀ, ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਸ਼੍ਰੀ ਕੋਠਾਰੀ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਸਨ।
ਉਨ੍ਹਾਂ ਡਾ. ਜਿਤੇਂਦਰ ਸਿੰਘ ਨੂੰ ਦੱਸਿਆ ਕਿ ਸੈਂਟਰਲ ਵਿਜੀਲੈਂਸ ਕਮਿਸ਼ਨ ਦੇ ਅਧਿਕਾਰ ਖੇਤਰ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਜੰਮੂ ਅਤੇ ਕਸ਼ਮੀਰ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਤੱਕ ਵਿਸਤਾਰਿਤ ਕਰ ਦਿੱਤਾ ਗਿਆ ਹੈ।
<><><><><>
ਵੀਜੀ/ਐੱਸਐੱਨਸੀ
(रिलीज़ आईडी: 1621227)
आगंतुक पटल : 181