ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਸੁਮਨ ਅਰਪਿਤ ਕੀਤੇ
प्रविष्टि तिथि:
05 MAY 2020 7:45PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (5 ਮਈ, 2020) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਸੁਮਨ ਅਰਪਿਤ ਕੀਤੇ। ਉਨ੍ਹਾਂ ਨੇ ਗਿਆਨੀ ਜ਼ੈਲ ਸਿੰਘ ਦੀ ਤਸਵੀਰ ਅੱਗੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
****
ਵੀਆਰਆਰਕੇ/ਕੇਪੀ
(रिलीज़ आईडी: 1621481)
आगंतुक पटल : 107