ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਔਰੰਗਾਬਾਦ ਰੇਲ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ
प्रविष्टि तिथि:
08 MAY 2020 10:45AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਔਰੰਗਾਬਾਦ ਵਿੱਚ ਇੱਕ ਰੇਲ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਮਹਾਰਾਸ਼ਟਰ ਦੇ ਔਰੰਗਾਬਾਦ ਵਿੱਚ ਰੇਲ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਰੇਲਵੇ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨਾਲ ਗੱਲ ਕੀਤੀ ਹੈ ਅਤੇ ਉਹ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਹਰ ਲੋੜੀਂਦੀ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।”
https://twitter.com/narendramodi/status/1258597915536179201
****
ਵੀਆਰਆਰਕੇ/ਕੇਪੀ
(रिलीज़ आईडी: 1622060)
आगंतुक पटल : 146
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada