ਪ੍ਰਧਾਨ ਮੰਤਰੀ ਦਫਤਰ
                
                
                
                
                
                
                    
                    
                        ਪ੍ਰਧਾਨ ਮੰਤਰੀ ਨੇ ਗੁਰੂਦੇਵ ਰਬਿੰਦਰਨਾਥ ਟੈਗੋਰ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
                    
                    
                        
                    
                
                
                    Posted On:
                08 MAY 2020 2:13PM by PIB Chandigarh
                
                
                
                
                
                
                
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਰੂਦੇਵ ਰਬਿੰਦਰਨਾਥ ਟੈਗੋਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਗੁਰੂਦੇਵ ਟੈਗੋਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ। ਉਹ ਕਈ ਖੇਤਰਾਂ ਵਿੱਚ ਪ੍ਰਤਿਭਾ ਸੰਪੰਨ ਸਨ ਅਤੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਨੇ ਮਜਬੂਤ ਯੋਗਦਾਨ ਦਿੱਤਾ। ਵਿਚਾਰਾਂ ਅਤੇ ਪ੍ਰਗਟਾਵੇ ਦੀ ਉਨ੍ਹਾਂ ਦੀ ਸਪਸ਼ਟਤਾ ਸਦਾ ਸਿਰਮੌਰ ਰਹੀ।”
https://twitter.com/narendramodi/status/1258672951227895809
***
ਵੀਆਰਆਰਕੇ/ਐੱਸਐੱਚ 
                
                
                
                
                
                (Release ID: 1622142)
                Visitor Counter : 117
                
                
                
                    
                
                
                    
                
                Read this release in: 
                
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Bengali 
                    
                        ,
                    
                        
                        
                            Assamese 
                    
                        ,
                    
                        
                        
                            Manipuri 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam