ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
09 MAY 2020 12:35PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਮਾਤਾ ਦੇ ਮਹਾਨ ਸਪੂਤ ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਨਮਨ। ਦੇਸ਼ ਪ੍ਰੇਮ, ਸਵੈਮਾਣ ਅਤੇ ਬਹਾਦਰੀ ਨਾਲ ਭਰੀ ਉਨ੍ਹਾਂ ਦੀ ਗਾਥਾ ਦੇਸ਼ਵਾਸੀਆਂ ਲਈ ਸਦਾ ਪ੍ਰੇਰਣਾ ਸਰੋਤ ਬਣੀ ਰਹੇਗੀ।”
https://twitter.com/narendramodi/status/1258984722895691777
***
ਵੀਆਰਆਰਕੇ/ਐੱਸਐੱਚ
(Release ID: 1622514)
ਵਿਜ਼ੀਟਰ ਕਾਊਂਟਰ : 177
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam