ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੋਪਾਲ ਕ੍ਰਿਸ਼ਣ ਗੋਖਲੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
09 MAY 2020 12:39PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਪਾਲ ਕ੍ਰਿਸ਼ਣ ਗੋਖਲੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਗੋਪਾਲ ਕ੍ਰਿਸ਼ਣ ਗੋਖਲੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰ ਰਿਹਾ ਹਾਂ। ਅਪਾਰ ਗਿਆਨ ਵਾਲੀ ਇੱਕ ਮਹਾਨ ਸ਼ਖਸੀਅਤ, ਸ਼੍ਰੀ ਗੋਖਲੇ ਨੇ ਸਿੱਖਿਆ ਅਤੇ ਸਮਾਜਿਕ ਸਸ਼ਕਤੀਕਰਨ ਲਈ ਸ਼ਾਨਦਾਰ ਯੋਗਦਾਨ ਦਿੱਤਾ। ਉਨ੍ਹਾਂ ਨੇ ਭਾਰਤ ਦੇ ਸੁਤੰਤਰਤਾ ਅੰਦੋਲਨ ਵਿੱਚ ਵੀ ਮਿਸਾਲੀ ਲੀਡਰਸ਼ਿਪ ਪ੍ਰਦਾਨ ਕੀਤੀ।
https://twitter.com/narendramodi/status/1258984598308032512
***
ਵੀਆਰਆਰਕੇ/ਐੱਸਐੱਚ
(रिलीज़ आईडी: 1622516)
आगंतुक पटल : 230
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam